ਕਿਸਾਨਾਂ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਅੱਜ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਪੰਜਾਬ ਤੇ ਹਰਿਆਣਾ ਵਿਚ ਅੱਜ ਕਿਸਾਨਾਂ ਵੱਲੋਂ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਸੰਗਠਨ ਵੱਲੋਂ ਕੀਤਾ ਗਿਆ ਹੈ। ਇਸ ਦੌਰਾਨ ਰੇਲ ਗੱਡੀਆਂ ਦੁਪਹਿਰ 12.30 ਤੋਂ 2 ਵਜੇ ਤਕ ਰੋਕੀਆਂ ਜਾਣਗੀਆਂ। ਕਿਸਾਨ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੇ ਹੋਰ ਮੁੱਦਿਆਂ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਵਲੋਂ ਪੰਜਾਬ ਦੇ 22 ਜ਼ਿਲ੍ਹਿਆਂ ਵਿਚ 35 ਥਾਵਾਂ ’ਤੇ ਅਤੇ ਹਰਿਆਣਾ ਦੇ ਇਕ  ਥਾਂ’ਤੇ ਰੇਲਗੱਡੀਆਂ ਰੋਕੀਆਂ ਜਾਣਗੀਆਂ। ਹੜਤਾਲ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ ਅਤੇ ਜੰਮੂ ਮਾਰਗ ਪ੍ਰਭਾਵਿਤ ਰਹਿਣਗੇ।

4 thoughts on “ਕਿਸਾਨਾਂ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ ਅੱਜ ਰੋਕੀਆਂ ਜਾਣਗੀਆਂ ਰੇਲ ਗੱਡੀਆਂ”

  1. Pingback: ผงชามะนาว

  2. Pingback: Thermage ราคา

  3. Pingback: สเต็มเซลล์

  4. Pingback: relx

Comments are closed.

Scroll to Top