ਕਿਸਾਨ ਮਜ਼ਦੂਰ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਹਿਰਾਸਤ ਵਿੱਚ ਲਿਆ

ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਮੁਹਾਲੀ ਜ਼ਿਲ੍ਹੇ ਦੀ ਥਾਣਾ ਆਈਟੀ ਸਿਟੀ ਦੀ ਪੁਲੀਸ ਨੇ ਅੱਜ ਸਵੇਰੇ ਸਾਢੇ 9 ਵਜੇ ਦੇ ਕਰੀਬ ਉਨ੍ਹਾਂ ਦੇ ਪਿੰਡ ਬੜੀ ਤੋਂ ਆਪਣੀ ਹਿਰਾਸਤ ਵਿੱਚ ਲੈ ਲਿਆ। ਗੁਰਪ੍ਰਤਾਪ ਸਿੰਘ ਬੜੀ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਸ਼ੰਭੂ ਜਾ ਕੇ ਇੱਕ ਤੋਂ ਤਿੰਨ ਵਜੇ ਤੱਕ ਰੇਲਾਂ ਰੋਕਣੀਆਂ ਸੀ। ਉਹ ਘਰੋਂ ਨਿਕਲਣ ਹੀ ਵਾਲੇ ਸੀ ਕਿ ਆਈਟੀ ਥਾਣਾ ਮੁਹਾਲੀ ਦੀ ਪੁਲੀਸ ਨੇ ਉਨ੍ਹਾਂ ਦੇ ਘਰ ਛਾਪਾਮਾਰੀ ਕਰਕੇ ਹਿਰਾਸਤ ਵਿੱਚ ਲੈ ਲਿਆ ਤੇ ਉਨ੍ਹਾਂ ਨੂੰ ਇਸ ਵੇਲੇ ਥਾਣੇ ਵਿੱਚ ਬਿਠਾਇਆ ਗਿਆ ਹੈ।

2 thoughts on “ਕਿਸਾਨ ਮਜ਼ਦੂਰ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਹਿਰਾਸਤ ਵਿੱਚ ਲਿਆ”

  1. Pingback: miesyrup

  2. Pingback: กระดาษสติ๊กเกอร์ความร้อน

Comments are closed.

Scroll to Top