ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ

ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਵਿਚਕਾਰ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ 7 ਜਨਵਰੀ ਨੂੰ ਦੁਪਹਿਰ ਇੱਕ ਵਜੇ ਹੋਵੇਗੀ।  ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਸ਼ੁਰੂ ਕੀਤਾ ਸੀ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ।

7 thoughts on “ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ”

  1. Pingback: Goalsiam

  2. Pingback: league88

  3. Pingback: altogel

  4. Pingback: auto verkopen

  5. Pingback: Volnewmer

  6. Pingback: https://vin-ton.ru/ru-ru/

  7. Pingback: miesyrup

Comments are closed.

Scroll to Top