ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕੰਗਨਾ: ਡਾ.ਚੀਮਾ

ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨੀ ਬਾਰੇ ਦਿੱਤੇ ਵਿਵਾਦਤ ਬਿਆਨ ਦੀ ਸਾਰੇ ਪਾਸਿਉਂ ਨਿਖੇਧੀ ਹੋ ਰਹੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਕਿਸਾਨੀ ਅੰਦੋਲਨ ਦੌਰਾਨ ਕਿਸਾਨ ਪਰਿਵਾਰਾਂ ਦੀਆਂ ਬੀਬੀਆਂ ਲਈ ਕੰਗਨਾ ਵੱਲੋਂ ਮਾੜੀ ਸ਼ਬਦਾਵਲੀ ਵਰਤੀ ਗਈ। ਇਸ ਤੋਂ ਬਾਅਦ ਉਸ ਨੇ ਪੰਜਾਬੀ ਗਾਇਕਾਂ ਬਾਰੇ ਗ਼ਲਤ ਬਿਆਨ ਦਿੱਤੇ। ਇਸ ਉਪਰੰਤ ਹਾਲ ਹੀ ਵਿਚ ਉਸ ਵੱਲੋਂ ਫਿਲਮ ਦੇ ਟਰੇਲਰ ਵਿਚ ਪੰਜਾਬ, ਪੰਜਾਬੀਅਤ ਤੇ ਸਿੱਖ ਕੌਮ ਪ੍ਰਤੀ ਨਫ਼ਰਤ ਦਾ ਪ੍ਰਗਟਾਵਾ ਕੀਤਾ ਗਿਆ। ਡਾ. ਚੀਮਾ ਨੇ ਕਿਹਾ ਕਿ ਹੁਣ ਤਾਜ਼ਾ ਇੰਟਰਵਿਊ ਵਿਚ ਕਿਸਾਨੀ ਅੰਦੋਲਨ ਬਾਰੇ ਵਰਤੇ ਘਟੀਆ ਸ਼ਬਦ ਕੰਗਨਾ ਦੀ ਮਾੜੀ ਤੇ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੇ ਹਨ। ਕੰਗਨਾ ਦੇ ਨਫ਼ਰਤ ਭਰਪੂਰ ਬਿਆਨ ਪੰਜਾਬ ਦੇ ਮਾਹੌਲ ’ਚ ਅੱਗ ਲਾਉਣ ਦੀ ਕੋਝੀ ਸਾਜ਼ਿਸ਼ ਲੱਗ ਰਹੇ ਹਨ।

6 thoughts on “ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕੰਗਨਾ: ਡਾ.ਚੀਮਾ”

  1. Pingback: Saba Sports จากตำนาน IBCBet

  2. Pingback: เว็บพนันเกาหลี

  3. Pingback: switching

  4. Pingback: pokerdom-slots.shvedskij-service.ru

  5. Pingback: milf

  6. Pingback: advanced stock scanner

Comments are closed.

Scroll to Top