ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸ਼ੀਏਸ਼ਨ ਵੱਲੋਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਇੱਥੇ ਪੈਨਸ਼ਨਰਜ਼ ਭਵਨ ਵਿਖੇ ਐਤਵਾਰ ਨੂੰ ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਗੁਲਜ਼ਾਰ ਸਿੰਘ ਨਕਟੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਗੁਰਚਰਨ ਸਿੰਘ ਮਣਕੂ, ਸਕੱਤਰ ਕਰਮ ਦਾਸ ਪੰਨਵਾਂ, ਅਮਰਜੀਤ ਲਾਲਕਾ, ਜਗਦੇਵ ਸਿੰਘ ਤੇ ਹੋਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਮੰਗਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਸ਼ੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

1 thought on “ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸ਼ੀਏਸ਼ਨ ਵੱਲੋਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ”

  1. Pingback: https://lovemoschino.kz/women/bags/tproduct/526468790-865268734931-kremovaya-klassicheskaya-sumka-love-mosc

Comments are closed.

Scroll to Top