ਸਮਰਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਵਿੱਚ ਮਹਾਪੰਚਾਇਤ ਸ਼ੁਰੂ

ਸਮਰਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੀ ਗਈ ਪੰਜਾਬ ਦੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹੋਏ ਹਨ। ਵੱਡੀ ਗਿਣਤੀ ਕਿਸਾਨ ਬੀਬੀਆਂ ਅੱਜ ਦੀ ਇਸ ਮਹਾ ਪੰਚਾਇਤ ਵਿੱਚ ਸ਼ਮੂਲੀਅਤ ਕਰ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਸਮੇਤ ਕਈ ਹੋਰ ਵੱਡੇ ਆਗੂ ਮੰਚ ’ਤੇ ਪਹੁੰਚ ਚੁੱਕੇ ਹਨ।

4 thoughts on “ਸਮਰਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਵਿੱਚ ਮਹਾਪੰਚਾਇਤ ਸ਼ੁਰੂ”

  1. Pingback: โรงแรมหัวหิน

  2. Pingback: fear of god essentials

  3. Pingback: Nicola Ross Mother Bride Outfits Ireland

  4. Pingback: กระดาษสติ๊กเกอร์ความร้อน

Comments are closed.

Scroll to Top