ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦੀ ਬੋਰਡ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਚਾਰਾਜੋਈ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪਾਰਟੀ ਦੀ ਕੋਰ ਕਮੇਟੀ ਦੇ ਗਠਨ ਤੋਂ ਬਾਅਦ ਅੱਜ ਸੰਸਦੀ ਬੋਰਡ ਦਾ ਗਠਨ ਕਰ ਦਿੱਤਾ ਗਿਆ ਹੈ। ਸੰਸਦੀ ਬੋਰਡ ਵਿੱਚ ਚੇਅਰਮੈਨ ਅਤੇ ਪੰਜ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਸੰਸਦੀ ਬੋਰਡ ਦਾ ਚੇਅਰਮੈਨ ਲਗਾਇਆ ਹੈ। ਇਸ ਤੋਂ ਇਲਾਵਾ ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।

7 thoughts on “ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦੀ ਬੋਰਡ ਦਾ ਗਠਨ”

  1. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

Leave a Reply to Create Personal Account Cancel Reply

Your email address will not be published. Required fields are marked *

Scroll to Top