ਖੇਤੀ ਨੀਤੀ: ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਹਜ਼ਾਰਾਂ ਕਿਸਾਨ ਚੰਡੀਗੜ੍ਹ ਪੁੱਜੇ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਕੁੱਲ 37 ਯੂਨੀਅਨਾਂ ਵੱਲੋਂ ਸੋਮਵਾਰ ਇਥੇ ਵੱਡਾ ਇਕੱਠ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀ ਨੀਤੀ ਨੂੰ ਲਾਗੂ ਕਰਨ ‘ਚ ਨਾਕਾਮ ਰਹਿਣ ਦੇ ਵਿਰੋਧ ‘ਚ ਇਹ ਪ੍ਰਦਰਸ਼ਨ ਉਲੀਕਿਆ ਗਿਆ ਹੈ। ਦੱਸਣਯੋਗ ਹੈ ਕਿ ਬੀਕੇਯੂ (ਉਗਰਾਹਾਂ) ਜਥੇਬੰਦੀ ਨਾਲ ਸਬੰਧਤ ਕਿਸਾਨ ਤਿੰਨ ਦਿਨ ਚੱਲਣ ਵਾਲੇ ਮਾਨਸੂਨ ਸੈਸ਼ਨ ਲਈ ਸੋਮਵਾਰ(ਅੱਜ) ਨੂੰ ਇਕੱਠੇ ਕੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ। ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ਹਿਰ ਦੇ ਵਿਚਕਾਰ ਸੈਕਟਰ 34 ਦੇ ਮੈਦਾਨ ਵਿਚ ਪ੍ਰਦਰਸ਼ਨ ਵਾਲੀ ਥਾਂ ’ਤੇ ਬਾਅਦ ਵਿੱਚ ਇੱਕ ‘ਮਹਾਪੰਚਾਇਤ’ (ਕਿਸਾਨ ਸੰਮੇਲਨ) ਕੀਤਾ ਜਾਵੇਗਾ। ਬੀਕੇਯੂ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਪ੍ਰਦਰਸ਼ਨਕਾਰੀਆਂ ਨੂੰ ਡੇਰੇ ਵਾਲੀ ਥਾਂ ’ਤੇ ਧਰਨਾ ਦੇਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦੀ ਯੋਜਨਾ ਦੇ ਅਨੁਸਾਰ ਕਿਸਾਨਾਂ ਦੇ 5 ਸਤੰਬਰ ਤੱਕ ਇੱਥੇ ਡੇਰੇ ਲਾਉਣ ਦੀ ਉਮੀਦ ਹੈ, ਜਿਸ ਦੌਰਾਨ ਉਨ੍ਹਾਂ ਵੱਲੋਂ ਅਗਲਾ ਪ੍ਰੋਗਰਾਮ ਵੀ ਉਲੀਕਿਆ ਜਾਵੇ

3 thoughts on “ਖੇਤੀ ਨੀਤੀ: ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਹਜ਼ਾਰਾਂ ਕਿਸਾਨ ਚੰਡੀਗੜ੍ਹ ਪੁੱਜੇ”

  1. Pingback: จดบริษัทราคา

  2. Pingback: xnxx

  3. Pingback: บริษัทคาสิโน William Hill วิลเลียมฮิลล์ รับพนันเจ้าใหญ่ในอังกฤษ

Comments are closed.

Scroll to Top