ਨਿਊਯਾਰਕ ਸਿਟੀ ਨੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇੱਕ ਵਿਲੱਖਣ ਸ਼ਰਧਾਂਜਲੀ ਭੇਟ ਕੀਤੀ ਹੈ। ਕਵੀਨਜ਼ ਵਿੱਚ 114ਵੀਂ ਸਟਰੀਟ ਅਤੇ 101ਵੀਂ ਐਵੇਨਿਊ ਦੇ ਚੌਰਾਹੇ ਨੂੰ ਹੁਣ ਅਧਿਕਾਰਤ ਤੌਰ ’ਤੇ ‘ਗੁਰੂ ਤੇਗ ਬਹਾਦਰ ਜੀ ਵੇਅ’ ਦਾ ਨਾਮ ਦਿੱਤਾ ਗਿਆ ਹੈ। ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਮਾਣਮੱਤਾ ਪਲ ਹੈ। ਇਹ ਇੱਕ ਇਤਿਹਾਸਕ ਘਟਨਾ ਹੈ, ਕਿਉਂਕਿ ਨਿਊਯਾਰਕ ਭਾਰਤ ਤੋਂ ਬਾਹਰ ਪਹਿਲਾ ਸ਼ਹਿਰ ਬਣ ਗਿਆ ਹੈ ਜਿੱਥੇ ਇੱਕ ਸਿੱਖ ਗੁਰੂ ਜੀ ਦੇ ਨਾਮ ਨੂੰ ਇੱਕ ਗਲੀ (ਸਟ੍ਰੀਨ) ਸਮਰਪਿਤ ਕੀਤੀ ਗਈ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਦੁਨੀਆ ਭਰ ਵਿੱਚ ਵਿਆਪਕ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਹ ਸਨਮਾਨ ਗੁਰੂ ਤੇਗ ਬਹਾਦਰ ਜੀ ਦੀ ਅਮਰ ਵਿਰਾਸਤ ਨੂੰ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਨਿਆਂ ਲਈ ਸਰਵਉੱਚ ਕੁਰਬਾਨੀ ਦਿੱਤੀ।
5 thoughts on “ਸਿੱਖ ਭਾਈਚਾਰੇ ਲਈ ਇਤਿਹਾਸਕ ਅਤੇ ਮਾਣਮੱਤਾ ਪਲ ; ਕਵੀਨਜ਼ ’ਚ ਚੌਰਾਹੇ ਨੂੰ ‘ਗੁਰੂ ਤੇਗ ਬਹਾਦਰ ਜੀ ਵੇਅ’ ਦਾ ਨਾਮ ਦਿੱਤਾ”
Comments are closed.

Pingback: เว็บพนันแทงบอล คาสิโน บาคาร่า คืออะไร
Pingback: Playstar ค่ายเกมสล็อตปั่นแตกง่าย
Pingback: Mega Moolah avis
Pingback: บริษัทรับทำเว็บไซต์
Pingback: jav