‘ਲਾਪਤਾ ਸਰੂਪਾਂ’ ਦੇ ਮਾਮਲੇ ’ਤੇ ਸਰਕਾਰ ਦੇ ਯੂ-ਟਰਨ ਤੋਂ ਬਾਅਦ ਬੰਗਾ ਦਾ ‘ਰਸੋਖ਼ਾਨਾ’ ਅਸਥਾਨ ਚਰਚਾ ਵਿੱਚ

ਬੰਗਾ ਸ਼ਹਿਰ ਤੋਂ ਕਰੀਬ 5 ਕਿਲੋਮੀਟਰ ਦੂਰ ਗੁਣਾਚੌਰ ਰੋਡ ’ਤੇ ਪਿੰਡ ਮਜ਼ਾਰਾ ਨੌ ਆਬਾਦ ਵਿੱਚ ਸਥਿਤ ਰਸੋਖ਼ਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦਾ ਪਵਿੱਤਰ ਅਸਥਾਨ ਪਿਛਲੇ ਲਗਭਗ ਇੱਕ ਹਫ਼ਤੇ ਤੋਂ ਸੁਰਖੀਆਂ ਵਿੱਚ ਹੈ। ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਘੀ ਮੇਲੇ ਮੌਕੇ ਇਹ ਐਲਾਨ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ 328 ‘ਲਾਪਤਾ ਸਰੂਪਾਂ’ ਵਿੱਚੋਂ 139 ਸਰੂਪ ਇੱਥੇ ਮਿਲੇ ਹਨ, ਉਦੋਂ ਤੋਂ ਹੀ ਕਾਂਗਰਸ, ਭਾਜਪਾ ਅਤੇ ਸੱਤਾਧਾਰੀ ‘ਆਪ’ ਦੇ ਸਿਆਸੀ ਆਗੂਆਂ ਦਾ ਇੱਥੇ ਆਉਣਾ ਲਗਾਤਾਰ ਜਾਰੀ ਹੈ। ਹਾਲਾਂਕਿ ਹੁਣ ਸੂਬਾ ਸਰਕਾਰ ਆਪਣੇ ਪਹਿਲੇ ਸਟੈਂਡ ਤੋਂ ਅੰਸ਼ਕ ਤੌਰ ’ਤੇ ਪਿੱਛੇ ਹਟ ਗਈ ਹੈ ਪਰ ਇਸ ਸ਼ਾਂਤ ਧਾਰਮਿਕ ਅਸਥਾਨ ਨੇ ਅਚਾਨਕ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

3 thoughts on “‘ਲਾਪਤਾ ਸਰੂਪਾਂ’ ਦੇ ਮਾਮਲੇ ’ਤੇ ਸਰਕਾਰ ਦੇ ਯੂ-ਟਰਨ ਤੋਂ ਬਾਅਦ ਬੰਗਾ ਦਾ ‘ਰਸੋਖ਼ਾਨਾ’ ਅਸਥਾਨ ਚਰਚਾ ਵਿੱਚ”

  1. Pingback: สล็อตเงินวอน

  2. Pingback: https://leon-registraciya.lifanrussia.ru/

  3. Pingback: ole777

Comments are closed.

Scroll to Top